ਅੰਮ੍ਰਿਤਸਰ ਪੁਲਿਸ ਨੇ ਚਮੜੀ ਵੇਚਣ ਵਾਲੇ ਨੂੰ ਕੀਤਾ ਕਾਬੂ - ਜਾਨਵਰਾਂ ਦੀ ਚਮੜੀ ਵੇਚਣ
🎬 Watch Now: Feature Video
ਅੰਮ੍ਰਿਤਸਰ: ਸਥਾਨਕ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਜਾਨਵਰਾਂ ਦੀ ਚਮੜੀ ਵੇਚਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਰ 4 ਵਿਅਕਤੀਆਂ ਦਾ ਗਿਰੋਹ ਸੀ ਜਿਨ੍ਹਾਂ ਵਿੱਚੋਂ 1 ਵਿਅਕਤੀ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਬਾਕੀ ਤਿੰਨਾਂ ਭੱਜਣ ਵਿੱਚ ਕਾਮਯਾਬ ਹੋ ਗਏ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਦੇ ਖਿਲਾਫ਼ ਮਾਮਲਾ ਦਰਜ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।