ਆਂਗਣਵਾੜੀ ਵਰਕਰਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ - ਆਂਗਨਵਾੜੀ ਵਰਕਰ ਰੋਸ ਪ੍ਰਦਰਸ਼ਨ
🎬 Watch Now: Feature Video
ਬਠਿੰਡਾ: ਆਂਗਨਵਾੜੀ ਵਰਕਰ ਯੂਨੀਅਨ ਨੇ ਕੇਂਦਰ ਅਤੇ ਸੂਬਾ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਯੂਨੀਅਨ ਦੀ ਨੇਤਾ ਗੁਰਮੀਤ ਕੌਰ ਨੇ ਕਿਹਾ ਕਿ ਸਰਕਾਰ ਨਰਸਰੀ ਦੇ ਅਧਿਆਪਕ ਦੀ ਭਰਤੀ ਕਰਨ ਦੀ ਬਜਾਏ ਉਨ੍ਹਾਂ ਨੂੰ ਨਰਸਰੀ ਅਧਿਆਪਕਾਂ ਦਾ ਦਰਜਾ ਦਿੱਤਾ ਜਾਵੇ।