ਸ੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਂ ਕੌਮਾਂਤਰੀ ਦਿਵਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ

By

Published : Mar 7, 2020, 3:15 AM IST

thumbnail
ਸ੍ਰੀ ਮੁਕਤਸਰ ਸਾਹਿਬ ਵਿੱਚ ਮਹਿਲਾਂ ਕੌਮਾਂਤਰੀ ਦਿਵਸ ਮੌਕੇ ਆਂਗਣਵਾੜੀ ਮੁਲਾਜ਼ਮ ਵਰਕਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ ਵਿਰੋਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਿਰ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ ਆਂਗਣਵਾੜੀ ਵਰਕਰਾਂ ਦਾ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਸੀਟੂ ਵਰਕਰਾਂ ਲੰਬੇ ਸਮਾਂ ਤੱਕ ਡੀਸੀ ਅੱਗੇ ਰੋਸ ਪ੍ਰਦਰਸ਼ਨ ਕਰਦੀਆਂ ਰਹੀਆਂ ਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਪਰ ਸਰਕਾਰ ਸੀਟੂ ਵਰਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਭੱਜ ਗਈ। ਇਸ ਦੌਰਾਨ ਗ੍ਰਿਫ਼ਤਾਰੀ ਨਾ ਕਰਨ ਨੂੰ ਲੈ ਕੇ ਵਰਕਰਾਂ ਨੇ ਮੋਦੀ ਤੇ ਕੈਪਟਨ ਦਾ ਪਿੱਟ ਸਿਆਪਾ ਕੀਤਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.