ਸ੍ਰੀ ਮੁਕਤਸਰ ਸਾਹਿਬ: ਆਂਗਨਵਾੜੀ ਸੰਗਠਨਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ - ANGANWARI UNION protest
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਸਥਾਨਕ ਸ਼ਹਿਰ ਵਿੱਚ ਆਂਗਨਵਾੜੀ ਸੰਗਠਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਸੰਗਠਨ ਦੇ ਆਗੂਆਂ ਨੇ ਕਿਹਾ ਕਿ 45 ਸਾਲ ਤੋਂ ਲਗਭਗ 28 ਲੱਖ ਆਂਗਨਵਾੜੀ ਵਰਕਰਾਂ ਅਤੇ ਹੈਲਪਰ ਬਹੁਤ ਘੱਟ ਤਨਖਾਹਾਂ 'ਤੇ ਕੰਮ ਕਰ ਰਹੀਆਂ ਹਨ।