ਅਸ਼ੋਕ ਚੱਕਰ ਵਿਜੇਤਾ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਦਾ 9ਵਾਂ ਸ਼ਹਾਦਤ ਦਿਵਸ ਮਾਨਇਆ - ਜੰਮੂ ਤੇ ਕਸ਼ਮੀਰ ਦੇ ਗੁਰੇਜ ਸੈਕਟਰ
🎬 Watch Now: Feature Video
ਗੁਰਦਾਸਪੁਰ: ਜੰਮੂ ਤੇ ਕਸ਼ਮੀਰ ਦੇ ਗੁਰੇਜ ਸੈਕਟਰ ਵਿੱਚ 12 ਅੱਤਵਾਦੀਆਂ ਨੂੰ ਮਾਰਨ ਤੋਂ ਬਾਅਦ ਸ਼ਹਾਦਤ ਦਾ ਜਾਮ ਪੀਣ ਵਾਲੇ ਅਸ਼ੋਕ ਚੱਕਰ ਵਿਜੇਤਾ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਦਾ 9ਵਾਂ ਸ਼ਹਾਦਤ ਦਿਵਸ ਮਨਾਇਆ ਗਿਆ। ਇਸ ਮੌਕੇ ਫੌਜ ਦੇ ਅਧਿਕਾਰੀ, ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਅਤੇ ਸ਼ਹੀਦ ਦਾ ਪਰਿਵਾਰ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਇਆ ਅਤੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ।