ਸੰਗਰੂਰ 'ਚ ਸੀਏਏ ਬਾਰੇ ਕੱਢੀ ਗਈ ਜਾਗਰੂਕਤਾ ਰੈਲੀ - ਸਿੱਖ
🎬 Watch Now: Feature Video
ਸੰਗਰੂਰ ਵਿੱਚ ਰਾਸ਼ਟਰੀ ਏਕਤਾ ਮੰਚ ਨੇ ਸ਼ਹਿਰ ਦੇ ਵਿੱਚ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨਸੀਆਰ ਦੇ ਹੱਕ ਵਿੱਚ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ । ਇਸ ਮੌਕੇ ਮੰਚ ਨੇ ਕਿਹਾ ਕਿ ਇਸ ਰੈਲੀ ਦਾ ਮੰਤਵ ਲੋਕਾਂ ਨੂ ਸੀਏਏ ਬਾਰੇ ਪਾਏ ਜਾ ਰਹੇ ਭੁਲੇਖਿਆਂ ਨੂੰ ਦੂਰ ਕਰਨਾ ਹੈ। ਇਸ ਰੈਲੀ ਦੌਰਾਨ ਬੁਲਾਰਿਆਂ ਨੇ ਲੋਕਾਂ ਨੂੰ ਸੀਏਏ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ । ਬੁਲਾਰਿਆ ਨੇ ਕਿਹਾ ਇਸ ਕਾਨੂੰਨ ਨਾਲ ਕਿਸੇ ਵੀ ਭਾਰਤੀ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ । ਇਸ ਸਿਰਫ਼ ਧਾਰਮਿਕ ਤੌਰ 'ਤੇ ਸਾਏ ਗਏ ਹਿੰਦੂ , ਸਿੱਖ , ਜੈਨ ਅਤੇ ਬੁੱਧ ਧਰਮ ਦੇ ਲੋਕਾਂ ਨੂੰ ਭਾਰਤ ਦੀ ਨਾਗਰਿਕਤਾ ਦਿੰਦਾ ਹੈ ।