ਬਾਜਵਾ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਗੰਨੇ ਦੀ ਬਕਾਇਆ ਰਕਮ ਜਾਰੀ ਕਰਨ ਦੀ ਕੀਤੀ ਅਪੀਲ - ਅਪੀਲ
🎬 Watch Now: Feature Video
ਚੰਡੀਗੜ੍ਹ : ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਚਿੱਠੀ ਲਿਖ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਕਮ ਜਾਰੀ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੂੰ ਇਸ ਮਾਮਲੇ ਵਿੱਚ ਤਿੰਨ ਕਾਂਗਰਸੀ ਵਿਧਾਇਕਾਂ ਦਾ ਵੀ ਸਮਰਥਨ ਮਿਲਿਆ ਹੈ। ਇਨ੍ਹਾਂ ਵਿਧਾਇਕਾਂ ਵਿੱਚ ਭੋਆ ਤੋਂ ਵਿਧਾਇਕ ਜੋਗਿੰਦਰ ਪਾਲ, ਸ੍ਰੀ ਹਰ ਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਅਤੇ ਕਾਦੀਆਂ ਤੋਂ ਵਿਧਾਇਕ ਫ਼ਤਿਹਗੰਜ ਸਿੰਘ ਬਾਜਵਾ ਦਾ ਸਮਰਥਨ ਹੈ।