ਬਹਿਬਲ ਕਲਾਂ ਗੋਲੀਕਾਂਡ: ਐੱਸਐੱਚਓ ਗੁਰਦੀਪ ਸਿੰਘ ਨੂੰ ਹਾਈ ਕੋਰਟ ਨੇ ਦਿੱਤੀ ਜ਼ਮਾਨਤ
🎬 Watch Now: Feature Video
ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਵਿੱਚ ਮੁਲਜ਼ਮ ਥਾਣਾ ਕੋਟਕਪੁਰਾ ਦੇ ਸਾਬਕਾ ਮੁਖੀ ਗੁਰਦੀਪ ਸਿੰਘ ਪੰਧੇਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਮੰਨਿਆ ਕਿ ਪੰਧੇਰ ਉਸ ਵੇਲੇ ਉੱਥੇ ਮੌਜੂਦ ਸੀ ਪਰ ਉਸ 'ਤੇ ਗੋਲੀ ਚਲਾਉਣ ਦੇ ਇਲਜ਼ਾਮ ਨਹੀਂ ਹਨ। ਇਸੇ ਨਾਲ ਅਦਾਲਤ ਨੇ ਕਿਹਾ ਕਿ ਬਾਕੀ ਮੁਲਜ਼ਮਾਂ ਨੂੰ ਜ਼ਮਾਨਤ ਮਿਲ ਚੁੱਕੀ ਹੈ।