ਨਾਭਾ: ਭਾਦਸੋਂ ਤੋਂ ਭਾਜਪਾ ਆਗੂ ਨਰੇਸ਼ ਸੂਦ ਦੀ ਕੋਰੋਨਾ ਵਾਇਰਸ ਦੇ ਨਾਲ ਹੋਈ ਮੌਤ - ਭਾਦਸੋਂ
🎬 Watch Now: Feature Video
ਨਾਭਾ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ ਤੇ ਕੋਰੋਨਾ ਵਾਇਰਸ ਦੇ ਨਾਲ ਮੌਤਾਂ ਦੀ ਗਿਣਤੀ ਵੀ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਬਿਮਾਰੀ ਦੀ ਲਾਗ ਕਾਰਨ ਨਾਭਾ ਦੀ ਸਬ-ਤਹਿਸੀਲ ਭਾਦਸੋਂ ਵਿਖੇ ਭਾਜਪਾ ਆਗੂ ਨਰੇਸ਼ ਸੂਦ ਦੀ ਮੌਤ ਹੋ ਗਈ। ਦੂਜੇ ਪਾਸੇ ਪਰਿਵਾਰ ਨੇ ਰਾਜਿੰਦਰਾ ਹਸਪਤਾਲ ਦੇ ਪ੍ਰਸ਼ਾਸਨ 'ਤੇ ਆਰੋਪ ਲਗਾਉਂਦਿਆਂ ਕਿਹਾ ਕਿ ਨਰੇਸ਼ ਘਰੋਂ ਬਿਲਕੁਲ ਠੀਕ-ਠਾਕ ਗਏ ਸੀ ਪਰ ਰਜਿੰਦਰਾ ਹਸਪਤਾਲ ਵਿੱਚ ਇਲਾਜ਼ ਠੀਕ ਨਾ ਹੋਣ ਕਰਕੇ ਉਨ੍ਹਾਂ ਦੀ ਮੌਤ ਹੋਈ ਹੈ।