ਬੀਐਮਸੀ ਨੇ ਨਵੇਂ ਕਿਰਤ ਕਾਨੂੰਨਾਂ ਨੂੰ ਵਾਪਸ ਲੈਣ ਦੀ ਕੀਤੀ ਮੰਗ

🎬 Watch Now: Feature Video

thumbnail

By

Published : Oct 29, 2020, 3:36 PM IST

ਪਟਿਆਲਾ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਗਈਆਂ ਸੋਧਾਂ ਨੂੰ ਲੈ ਕੇ ਵਿਰੋਧ ਜਾਰੀ ਹੈ। ਇਸ ਦਾ ਵਿਰੋਧ ਮੋਦੀ ਸਰਕਾਰ ਦੇ ਆਪਣਿਆਂ ਵੱਲੋਂ ਵੀ ਹੋ ਰਿਹਾ ਹੈ। ਰਾਸ਼ਟਰੀ ਸਵੈ ਸੇਵਕ ਸੰਘ ਦੀ ਮਜ਼ਦੂਰ ਇਕਾਈ ਭਾਰਤੀ ਮਜ਼ਦੂਰ ਸੰਘ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਟ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਕੇ ਇਨ੍ਹਾਂ ਕਿਰਤੀਆਂ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.