ਹੁਸ਼ਿਆਰਪੁਰ ਦੇ ਪਿੰਡ ਕੋਟਲਾ ਵਿਖੇ ਸ਼ੱਕੀ ਹਾਲਾਤਾਂ ਵਿੱਚ ਨੌਜਵਾਨ ਦੀ ਲਾਸ਼ ਬਰਾਮਦ - ਨੌਜਵਾਨ ਦੀ ਲਾਸ਼ ਬਰਾਮਦ
🎬 Watch Now: Feature Video
ਹੁਸ਼ਿਆਰਪੁਰ ਦੇ ਪਿੰਡ ਕੋਟਲਾ ਗੌਂਸਪੁਰ ਦੇ ਮੇਦਾਂ ਵਿਖੇ ਸ਼ੱਕੀ ਹਾਲਾਤਾਂ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਤੋਂ ਬਾਅਦ ਖੇਤਰ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਉੱਥੇ ਹੀ ਨੌਜਵਾਨ ਦੇ ਮੂੰਹੋਂ ਨਿਕਲ ਰਹੇ ਤੰਦ ਨੂੰ ਵੇਖਦਿਆਂ ਜ਼ਹਿਰੀਲੀਆਂ ਚੀਜ਼ਾਂ ਨਿਗਲ ਜਾਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।