ਕੋਰੋਨਾ ਤੇ ਸਰਕਾਰ ਦੋਵਾਂ ਦਾ ਕਰਾਂਗੇ ਮੁਕਾਬਲਾ: ਗੁਰਨਾਮ ਚੜੂਨੀ

By

Published : Apr 26, 2021, 11:03 PM IST

thumbnail
ਸ੍ਰੀ ਫਤਿਹਗੜ੍ਹ ਸਾਹਿਬ: ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਚੜੂਨੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੇ ਜਿਥੇ ਉਹ ਗੁਰੂ ਘਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਨੇ ਕਿਹਾ ਕਿ ਸਾਡਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ। ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਕੋਰੋਨਾ ਦੀ ਆੜ ’ਚ ਕੇਂਦਰ ਸਰਕਾਰ ਕਿਸਾਨਾਂ ਦਾ ਸੰਘਰਸ਼ ਭੰਗ ਕਰਨਾ ਚਾਹੁੰਦੀ ਹੈ ਜੋ ਅਸੀਂ ਨਹੀਂ ਹੋਣ ਦੇਵਾਂਗੇ। ਉਹਨਾਂ ਨੇ ਕਿਹਾ ਕਿ ਅਸੀਂ ਕੋਰੋਨਾ ਦੇ ਨਾਲ-ਨਾਲ ਸਰਕਾਰ ਦਾ ਵੀ ਮੁਕਾਬਲਾ ਕਰਾਂਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.