ਬਸਪਾ ਆਗੂਆਂ ਵੱਲੋਂ ਰਵਨੀਤ ਬਿੱਟੂ ਖ਼ਿਲਾਫ਼ ਰੋਸ ਰੈਲੀ - ਸ੍ਰੀ ਅਨੰਦਪੁਰ ਸਾਹਿਬ
🎬 Watch Now: Feature Video
ਰੂਪਨਗਰ: ਅਕਾਲੀ ਬਸਪਾ ਗਠਜੋੜ ਹੋਣ ਤੋਂ ਬਾਅਦ ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੀਆ ਸੀਟਾਂ ਬਸਪਾ ਦੇ ਖਾਤੇ ਜਾਣ ਤੋਂ ਬਾਅਦ ਕਾਂਗਰਸੀ ਸੰਸਦ ਰਵਨੀਤ ਬਿੱਟੂ ਵੱਲੋਂ ਇਸ ਦੇ ਤੰਜ ਕੱਸਿਆ ਗਿਆ ਸੀ ਜਿਸ ਦੇ ਵਿਰੋਧ ਵੱਜੋਂ ਰਵਨੀਤ ਬਿੱਟੂ ਖਿਲਾਫ ਦਲਿਤ ਵਿਰੋਧੀ ਬਿਆਨ ਦੇਣ ਕਾਰਨ ਇੱਕ ਰੋਸ ਰੈਲੀ ਕੱਢੀ ਗਈ। ਇਹ ਰੈਲੀ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਤੇ ਰੋਪੜ ਤੋਂ ਬਸਪਾ ਵਰਕਰ ਮੋਰਿੰਡਾ ਸ੍ਰੀ ਚਮਕੌਰ ਸਾਹਿਬ ਤੱਕ ਜਾਣਗੇ। ਇਸ ਮੌਕੇ ਬਸਪਾ ਆਗੂਆਂ ਨੇ ਕਿਹਾ ਕਿ ਜਦੋਂ ਤਕ ਉਹਨਾਂ ਨੂੰ ਇਨਸਾਫ ਨਹੀਂ ਮਿਲਦਾ ਉਹ ਇਸੇ ਤਰ੍ਹਾਂ ਮਾਰਚ ਕਰਦੇ ਰਹਿਣਗੇ।