thumbnail

By

Published : Aug 29, 2020, 4:55 AM IST

ETV Bharat / Videos

ਪੋਸਟ ਮੈਟ੍ਰਿਕ ਸਕਾਲਰਸ਼ਿਪ ਮਾਮਲੇ ਨੂੰ ਲੈ ਕੇ ਬਸਪਾ ਨੇ ਹੁਸ਼ਿਆਰਪੁਰ 'ਚ ਕੀਤਾ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ: ਪੋਸਟ ਮੈਟ੍ਰਿਕ ਸਕਾਲਰਸ਼ਿਪ 'ਚ ਹੋਈਆ ਗੜਬੜੀਆਂ ਨੂੰ ਲੈ ਕੇ ਸੂਬੇ ਦੀ ਸਿਆਸਤ ਗਰਮਾ ਚੁੱਕੀ ਹੈ। ਇਸੇ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਨੇ ਹੁਸ਼ਿਆਰਪੁਰ ਵਿੱਚ ਇਸ ਮਾਮਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬਸਪਾ ਆਗੂ ਨੇ ਇਸ ਮਾਮਲੇ ਵਿੱਚ ਨਿੱਰਪੱਖ ਜਾਂਚ ਦੀ ਮੰਗ ਕੀਤੀ ਹੈ। ਇਸ ਮੌਕੇ ਬਸਪਾ ਆਗੂਆਂ ਨੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.