ਭਾਜਪਾ ਆਗੂ ਮੀਨਾਕਸ਼ੀ ਲੇਖੀ ਦਾ ਸਾੜਿਆ ਪੁਤਲਾ - BJP leader
🎬 Watch Now: Feature Video
ਪਟਿਆਲਾ: ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪਟਿਆਲਾ ਦੇ ਬੱਸ ਅੱਡੇ ਵਿਖੇ ਭਾਜਪਾ ਵਰਕਰ ਮੀਨਾਕਸ਼ੀ ਲੇਖੀ ਦਾ ਪੁਤਲਾ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ। ਇਸ ਮੌਕੇ ਆਮ ਆਦਮੀ ਵਰਕਰ ਪ੍ਰੀਤੀ ਮਲਹੋਤਰਾ ਨੇ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਵਰਕਰਾਂ ਮੀਨਾਕਸ਼ੀ ਲੇਖੀ ਨੇ ਕਿਸਾਨੀ ਬਾਰੇ ਟਿੱਪਣੀ ਕੀਤੀ ਹੈ, ਇਹ ਪੂਰੀ ਤਰ੍ਹਾਂ ਗਲਤ ਹੈ। ਉਹਨਾਂ ਨੇ ਕਿਹਾ ਕਿ ਅੰਨਦਾਤੇ ਨੂੰ ਅਜਿਹੇ ਸ਼ਬਦ ਬੋਲਣਾ ਗਲਤ ਹੈ ਤੇ ਅਸੀਂ ਅਜਿਹਾ ਬਰਦਾਸ਼ਤ ਨਹੀਂ ਕਰਾਂਗੇ।