ਜਲੰਧਰ 'ਚ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲਹਿਰਾਇਆ ਤਿਰੰਗਾ - ਗੁਰੂ ਗੋਬਿੰਦ ਸਿੰਘ ਸਟੇਡੀਅਮ
🎬 Watch Now: Feature Video
ਜਲੰਧਰ: ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ 74ਵੇਂ ਸੁਤੰਤਰਤਾ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਰੰਧਾਵਾ ਨੇ ਕਿਹਾ ਕਿ ਇਹ ਉਨ੍ਹਾਂ ਲਈ ਮਾਨ ਵਾਲੀ ਗੱਲ ਹੈ ਕਿ ਉਹ ਜਲੰਧਰ ਵਿਖੇ ਦੂਜੀ ਵਾਰ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਹਨ।