ਕੋਰੋਨਾ ਰੋਕਣ ਲਈ ਕੈਪਟਨ ਸਰਕਾਰ ਦਿੱਲੀ ਮਾਡਲ ਲਾਗੂ ਕਰੇ: ਹਰਪਾਲ ਚੀਮਾ - ਜਲੰਧਰ ਆਮ ਆਦਮੀ ਪਾਰਟੀ

🎬 Watch Now: Feature Video

thumbnail

By

Published : Aug 13, 2020, 4:31 AM IST

ਜਲੰਧਰ: ਸੂਬੇ ਵਿੱਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲੇ ਬਾਰੇ ਬੋਲਦਿਆਂ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਵਿੱਚ ਕੋਰੋਨਾ ਨੂੰ ਨੱਥ ਪਾਉਣ ਲਈ ਦਿੱਲੀ ਮਾਡਲ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਪੰਜਾਬ ਵਿੱਚ ਕੋਰੋਨਾ ਦੀ ਮਹਾਂਮਾਰੀ ਆਏ ਦਿਨ ਵਧਦੀ ਹੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਨ੍ਹਾਂ ਪੰਜ ਸੂਬਿਆਂ ਵਿੱਚ ਆ ਗਿਆ ਹੈ, ਜਿੱਥੇ ਕੋਰੋਨਾ ਦੇ ਨਾਲ ਪੀੜਤ ਮਰੀਜ਼ਾਂ ਦੀ ਰਿਕਵਰੀ ਦੀ ਗਿਣਤੀ ਬਹੁਤ ਹੀ ਜ਼ਿਆਦਾ ਘੱਟ ਹੈ। ਜੋ ਕਿ ਪੰਜਾਬ ਸਰਕਾਰ ਲਈ ਇੱਕ ਸ਼ਰਮ ਦੀ ਗੱਲ ਹੈ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.