ਪੰਜਾਬੀ ਲੇਖਕ ਸਭਾ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਹਮਾਇਤ - ਕੇਂਦਰੀ ਪੰਜਾਬੀ ਲੇਖਕ ਸਭਾ
🎬 Watch Now: Feature Video
ਚੰਡੀਗੜ੍ਹ: ਜੰਮੂ-ਕਸ਼ਮੀਰ 'ਚੋਂ ਪੰਜਾਬੀ ਭਾਸ਼ਾ ਨੂੰ ਰੱਦ ਕਰਨ ਅਤੇ ਨਵੀਂ ਸਿੱਖਿਆ ਨੀਤੀ ਦੇ ਵਿਰੋਧ 'ਚ ਬੁੱਧਵਾਰ ਨੂੰ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ। ਇਸ ਦੇ ਨਾਲ ਹੀ ਖੇਤੀ ਬਿੱਲਾਂ ਦੇ ਵਿਰੋਧ 'ਚ 25 ਸਤੰਬਰ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੂੂੂੰ ਹਮਾਇਤ ਦੇਣ ਦੀ ਗੱਲ ਆਖੀ।