ਮੋਦੀ ਸਰਕਾਰ ਦੇ ਇੱਕ ਸਾਲ ਪੂਰੇ ਹੋਣ 'ਤੇ ਚੰਡੀਗੜ੍ਹ ਭਾਜਪਾ ਨੇ ਗਿਣਾਈਆਂ ਪ੍ਰਾਪਤੀਆਂ

By

Published : Jun 6, 2020, 7:42 PM IST

thumbnail
ਚੰਡੀਗੜ੍ਹ: ਕੇਂਦਰ ਵਿੱਚ ਭਾਜਪਾ ਸਰਕਾਰ ਦੇ ਦੂਜੇ ਕਾਰਜਕਾਲ ਦੇ ਇੱਕ ਸਾਲ ਪੂਰੇ ਹੋਣ 'ਤੇ ਚੰਡੀਗੜ੍ਹ ਭਾਜਪਾ ਇਕਾਈ ਨੇ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਇਨ੍ਹਾਂ ਛੇ ਸਾਲਾਂ ਵਿੱਚ ਦੇਸ਼ ਨੂੰ ਤਰੱਕੀ ਦੀ ਰਾਹ 'ਤੇ ਤੌਰਿਆ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਭਾਜਪਾ ਦੇ ਸਾਰੇ ਮੋਰਚਿਆਂ ਵੱਲੋਂ ਵਰਚੁਅਲ ਰੈਲੀਆਂ ਕਰ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.