ਚੰਡੀਗੜ੍ਹ ਕਰਫਿਊ: ਦੁਕਾਨਾਂ ਖੋਲ੍ਹਣ ਦਾ ਵਿਰੋਧ ਕਰਦੀ ਜਨਹਿੱਤ ਪਟੀਸ਼ਨ 'ਤੇ ਹੋਈ ਸੁਣਵਾਈ - Chandigarh curfew
🎬 Watch Now: Feature Video
ਚੰਡੀਗੜ੍ਹ ਸ਼ਹਿਰ ਵਿੱਚ ਕੋਰੋਨਾ ਵਾਇਰਸ ਕਾਰਨ ਕਰਫਿਊ ਲੱਗਿਆ ਹੋਇਆ ਹੈ। ਇਸ ਦੌਰਾਨ ਰਾਸ਼ਨ ਤੇ ਜ਼ਰੂਰਤ ਦੀਆਂ ਵਸਤੂਆਂ ਲਈ ਖੋਲ੍ਹੀਆਂ ਗਈਆਂ ਦੁਕਾਨਾਂ ਦੇ ਵਿਰੋਧ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਮਾਮਲੇ 'ਤੇ ਅਦਾਲਤ ਵਿੱਚ ਸੁਣਵਾਈ ਹੋਈ ਅਤੇ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ।