thumbnail

By

Published : Dec 27, 2021, 1:27 PM IST

Updated : Dec 27, 2021, 2:03 PM IST

ETV Bharat / Videos

Chandigarh MC Election Result 2021: ਚੋਣਾਂ ’ਚ AAP ਅੱਗੇ, ਕਾਂਗਰਸ ਅਤੇ ਬੀਜੇਪੀ ਨੂੰ ਝਟਕਾ

ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਚੋਣਾਂ (Chandigarh Municipal Corporation Election) ਦੀ ਗਿਣਤੀ ਲਗਾਤਾਰ ਜਾਰੀ ਹੈ। ਸ਼ਹਿਰ ’ਚ 9 ਗਿਣਤੀ ਕੇਂਦਰ (Chandigarh Election counting centers) ਬਣਾਏ ਗਏ ਹਨ। ਹੁਣ ਤੱਕ ਦੇ ਨਤੀਜਿਆਂ ’ਚ ਆਮ ਆਦਮੀ ਪਾਰਟੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਚ ਅੱਗੇ ਚਲ ਰਹੀ ਹੈ। ਆਮ ਆਦਮੀ ਪਾਰਟੀ ਨੇ 11 ਵਾਰਡਾਂ ’ਚ ਜਿੱਤ ਹਾਸਿਲ ਕੀਤੀ ਜਦਕਿ ਭਾਜਪਾ ਨੇ 7 ਵਾਰਡਾਂ ’ਚ ਜਿੱਤ ਹਾਸਿਲ ਕੀਤੀ। ਉੱਥੇ ਦੂਜੇ ਪਾਸੇ ਕਾਂਗਰਸ ਨੇ 5 ਵਾਰਡਾਂ ਚ ਜਿੱਤ ਹਾਸਿਲ ਕੀਤੀ। ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵਾਰਡ ਚ ਜਿੱਤ ਹਾਸਿਲ ਕੀਤੀ ਹੈ। ਦੱਸ ਦਈਏ ਕਿ ਆਪ ਵਰਕਰਾਂ ਵਿਚਾਲੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।
Last Updated : Dec 27, 2021, 2:03 PM IST

For All Latest Updates

TAGGED:

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.