ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਨ ਮੌਕੇ ਰਵਾਨਾ ਕੀਤਾ ਚੇਤਨਾਂ ਮਾਰਚ - Shaheed Baba Jeevan Singh
🎬 Watch Now: Feature Video
ਅੰਮ੍ਰਿਤਸਰ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਸਿੱਖ ਕੌਮ ਦੇ ਮਹਾਨ ਨਾਇਕ, ਸੂਰਵੀਰ ਯੋਧੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਰੰਘਰੇਟੇ ਗੁਰੂ ਕੇ ਬੇਟੇ ਦੇ ਜਨਮ ਦਿਨ ਦੇ ਸੰਬੰਧ ਵਿੱਚ 20ਵਾਂ ਚੇਤਨਾ ਮਾਰਚ ਗੁਰਦੁਆਰਾ ਸ਼ਹੀਦਾਂ ਸਾਹਿਬ ਤੋਂ ਰਵਾਨਾ ਕੀਤਾ ਗਿਆ। ਜੋਂ ਕਿ 5 ਸਤੰਬਰ ਨੂੰ ਦਿੱਲੀ ਵਿਖੇ ਗੁਰਦੁਆਰਾ ਸੀਸਗੰਜ ਵਿਖੇ ਪਹੁਚੇਗਾ।