ਕਾਂਗਰਸ ਨੇ ਲੁਧਿਆਣਾ ਤੋਂ 9 ਉਮੀਦਵਾਰਾਂ ਦੇ ਨਾਂ 'ਤੇ ਲਾਈ ਮੋਹਰ - Congress stamped names
🎬 Watch Now: Feature Video
ਲੁਧਿਆਣਾ: ਪੰਜਾਬ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਟਿਕਟਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਪਹਿਲੀ ਸੂਚੀ ਦੇ ਵਿੱਚ ਕਾਂਗਰਸ ਵੱਲੋਂ 86 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਜੇਕਰ ਗੱਲ ਲੁਧਿਆਣਾ ਦੀ ਕੀਤੀ ਜਾਵੇ ਤਾਂ ਉਮੀਦਵਾਰਾਂ ਦੀ ਸੂਚੀ ਦੇ ਵਿੱਚ ਲੁਧਿਆਣਾ ਕੇਂਦਰੀ ਤੋਂ ਸੁਰਿੰਦਰ ਕੁਮਾਰ ਡਾਵਰ, ਲੁਧਿਆਣਾ ਪੱਛਮੀ ਤੋਂ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਉੱਤਰੀ ਤੋਂ ਰਾਕੇਸ਼ ਪਾਂਡੇ, ਆਤਮ ਨਗਰ ਤੋਂ ਕਮਲਜੀਤ ਕੜਵਲ, ਲੁਧਿਆਣਾ ਪੂਰਬੀ ਤੋਂ ਸੰਜੀਵ ਤਲਵਾੜ, ਮੁੱਲਾਂਪੁਰ ਦਾਖਾ ਤੋਂ ਕੈਪਟਨ ਸੰਦੀਪ ਸੰਧੂ, ਰਾਏਕੋਟ ਤੋਂ ਕਾਮਿਲ ਅਮਰ ਸਿੰਘ, ਖੰਨਾ ਤੋਂ ਗੁਰਕੀਰਤ ਕੋਟਲੀ, ਪਾਇਲ ਹਲਕੇ ਤੋਂ ਲਖਵੀਰ ਲੱਖਾ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ।
Last Updated : Jan 15, 2022, 8:51 PM IST