ਵਿੱਤ ਮੰਤਰੀ ਦੇ ਘਿਰਾਓ ਲਈ ਆਏ ਠੇਕਾ ਮੁਲਾਜ਼ਮਾਂ ਨਾਲ ਪੁਲਿਸ ਦੀ ਖਿੱਚ ਧੂਹ - ਵਿੱਤ ਮੰਤਰੀ ਨੂੰ ਠੇਕਾ ਮੁਲਾਜ਼ਮਾਂ ਨੇ ਘੇਰਿਆ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13816415-913-13816415-1638621140606.jpg)
ਬਠਿੰਡਾ: ਆਪਣੀਆਂ ਮੰਗਾਂ ਨੂੰ ਲੈ ਕੇ ਠੇਕੇ ਮੁਲਾਜ਼ਮਾਂ (Contract Worker Protest) ਵੱਲੋਂ ਪੰਜਾਬ ਸਰਕਾਰ (Protest Against Punjab Government) ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Finance Minister Manpreet Singh Badal) ਦਾ ਠੇਕਾ ਮੁਲਾਜ਼ਮਾਂ ਵੱਲੋਂ ਵਿਰੋਧ ਕੀਤਾ ਗਿਆ। ਇਸ ਦੌਰਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਪੁਲਿਸ ਨੇ ਹਿਰਾਸਤ ਚ ਵੀ ਲਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਪੱਕਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।