thumbnail

By

Published : Jan 17, 2022, 11:20 AM IST

ETV Bharat / Videos

ਬਨਣ ਤੋਂ ਪਹਿਲਾਂ ਵਿਵਾਦਾਂ 'ਚ ਘਿਰੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ

ਬਠਿੰਡਾ: ਬਠਿੰਡਾ ਦੇ ਮਾਡਲ ਟਾਊਨ ਵਿੱਚ ਬਣ ਰਹੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਘਿਰਦੀ ਨਜ਼ਰ ਆ ਰਹੀ ਹੈ, ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਇਸ ਕੋਠੀ ਨਾਲ ਸੰਬੰਧੀ ਲੋਕ ਪਾਲ ਨੂੰ ਸ਼ਿਕਾਇਤ ਕਰ ਗੰਭੀਰ ਦੋਸ਼ ਲਾਏ ਸੀ ਕਿ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰ ਕਮਰਸ਼ੀਅਲ ਪ੍ਰਾਪਰਟੀ ਨੂੰ ਰਿਹਾਇਸ਼ ਪ੍ਰਾਪਰਟੀ ਵਿੱਚ ਬਦਲਿਆ ਗਿਆ ਹੈ ਅਤੇ ਕਰੋੜਾਂ ਰੁਪਏ ਦਾ ਚੂਨਾ ਸਰਕਾਰ ਨੂੰ ਲਗਾਇਆ ਗਿਆ ਹੈ ਅਤੇ ਇਸ ਸਭ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਗਈ ਹੈ, ਉਹਨਾਂ ਨੇ ਸ਼ਿਕਾਇਤ ਦਰਜ ਕੀਤੀ ਹੈ ਕਿ ਕਾਂਗਰਸ ਦੇ ਵਿੱਤ ਮੰਤਰੀ ਵੱਲੋਂ ਵੱਡਾ ਘੁਟਾਲਾ ਕੀਤਾ ਗਿਆ ਹੈ, ਜਦੋਂ ਇਸ ਸੰਬੰਧੀ ਲੋਕਪਾਲ ਵੱਲੋਂ ਨੋਟਿਸ ਕਰ ਜਵਾਬ ਮੰਗਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜਲਦ ਹੀ ਬਠਿੰਡਾ ਵਾਸੀਆਂ ਨੂੰ ਪਤਾ ਲੱਗ ਜਾਵੇਗਾ ਕਿ ਇਮਾਨਦਾਰੀ ਦਾ ਚੋਲ਼ਾ ਪਹਿਨ ਕੇ ਕਿਸ ਤਰਾਂ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਇਆ ਗਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.