ਸਿੱਖ ਯੂਥ ਫੈਡਰੇਸ਼ਨ ਪੰਜਾਬ ਤੇ ਦਲ ਖਾਲਸਾ ਨੇ ਸਾੜੀਆਂ ਹਾਈ ਕੋਰਟ ਦੇ ਫੈਸਲੇ ਦੀਆਂ ਕਾਪੀਆਂ - ਹਾਈ ਕੋਰਟ ਦੇ ਫੈਸਲੇ

🎬 Watch Now: Feature Video

thumbnail

By

Published : Apr 30, 2021, 9:51 PM IST

ਅੰਮ੍ਰਿਤਸਰ: ਬੇਅਦਬੀ ਮਾਮਲੇ ’ਚ ਹਾਈਕੋਰਟ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਨੂੰ ਖਾਰਜ ਕਰ ਦਿੱਤੇ ਹੈ ਜਿਸ ਕਾਰਨ ਸਿੱਖ ਜਥੇਬੰਦੀਆਂ ’ਚ ਰੋਸ ਪਾਇਆ ਜਾ ਰਿਹਾ ਹੈ। ਉਥੇ ਹੀ ਅੰਮ੍ਰਿਤਸਰ ’ਚ ਰੋਸ ਵੱਜੋਂ ਸਿੱਖ ਯੂਥ ਫੈਡਰੇਸ਼ਨ ਪੰਜਾਬ ਤੇ ਦਲ ਖਾਲਸਾ ਦਲ ਵੱਲੋਂ ਹਾਈਕੋਰਟ ਦੇ ਫੈਸਲੇ ਦੀਆਂ ਕਾਪੀਆਂ ਸਾੜੀਆਂ ਗਈਆਂ। ਉਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਹਾਈਕੋਰਟ ਤੋਂ ਆਇਆ ਫੈਸਲਾ ਇੱਕ ਰਾਜਨੀਤਿਕ ਪੱਖਾ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੀ ਹੈ ਇਸ ਕਾਰਨ ਜਾਂਚ ’ਚ ਰੁਕਾਵਟ ਪਾਈ ਗਈ ਹੈ। ਉਹਨਾਂ ਨੇ ਕਿਹਾ ਕਿ ਇਸ ਤੋਂ ਸਾਫ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਪਰਿਵਾਰ ਆਪਸ ਵਿੱਚ ਮਿਲੇ ਹੋਏ ਹਨ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.