ਚੰਡੀਗੜ੍ਹ 'ਚ ਕੋਰੋਨਾ ਦੇ 23 ਨਵੇਂ ਮਾਮਲੇ ਆਏ ਸਾਹਮਣੇ - covid 19 ਚੰਡੀਗੜ੍ਹ
🎬 Watch Now: Feature Video
ਚੰਡੀਗੜ੍ਹ: ਸ਼ਹਿਰ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਚੰਡੀਗੜ੍ਹ ਵਿੱਚ ਅੱਜ 23 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ ਵੱਧ ਕੇ 910 ਅਤੇ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 321 ਹੋ ਗਈ ਹੈ। ਚੰਡੀਗੜ੍ਹ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ।