ਚੰਡੀਗੜ੍ਹ 'ਚ 16 ਸਤੰਬਰ ਤੋਂ 16 ਰੂਟਾਂ ਲਈ ਚਲਾਈਆਂ ਜਾਣਗੀਆਂ ਸੀਟੀਯੂ ਬੱਸਾਂ - ਕੋਰੋਨਾ ਵਾਇਰਸ
🎬 Watch Now: Feature Video
ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਸ਼ਹਿਰ ਵਿੱਚ ਬੱਸਾਂ ਦੀ ਆਵਾਜਾਈ 'ਤੇ ਰੋਕ ਲਾ ਦਿੱਤੀ ਗਈ ਸੀ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੀਟੀਯੂ ਬੱਸ ਸਰਵਿਸ ਨੂੰ ਮੁੜ ਤੋਂ ਬਹਾਲ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਦੇ ਨਿਰਦੇਸ਼ਾਂ ਮੁਤਾਬਕ ਚੰਡੀਗੜ੍ਹ 'ਚ 16 ਸਤੰਬਰ ਤੋਂ 16 ਰੂਟਾਂ ਲਈ ਸੀਟੀਯੂ ਬੱਸਾਂ ਚਲਾਈਆਂ ਜਾਣਗੀਆਂ। ਇਹ ਪੰਜਾਬ, ਹਰਿਆਣਾ ਤੇ ਹਿਮਾਚਲ ਲਈ 50 ਫੀਸਦੀ ਸਮਰਥਾ ਨਾਲ ਚਲਾਈਆਂ ਜਾਣਗੀਆਂ। ਇਸ ਦੇ ਲਈ ਯਾਤਰੀਆਂ ਨੂੰ ਆਨਲਾਈਨ ਬੁਕਿੰਗ ਦੀ ਸੁਵਿਧਾ ਵੀ ਦਿੱਤੀ ਗਈ ਹੈ।