ਹਾਥਰਸ ਬਲਾਤਕਾਰ ਮਾਮਲਾ: ਦਲਿਤ ਭਾਈਚਾਰੇ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਰਲਵਾਂ-ਮਿਲਵਾਂ ਹੁੰਗਾਰਾ - dalit samaj
🎬 Watch Now: Feature Video
ਤਰਨਤਾਰਨ: ਹਾਥਰਸ ਵਿੱਚ ਹੋਏ ਜਬਰ ਜਨਾਹ ਦੇ ਮਾਮਲੇ ਵਿੱਚ ਸ਼ਨੀਵਾਰ ਨੂੰ ਦਲਿਤ ਭਾਈਚਾਰੇ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਸ਼ਹਿਰ ਵਿੱਚ ਰਲਵਾਂ-ਮਿਲਵਾਂ ਹੁੰਗਾਰਾ ਵੇਖਣ ਨੂੰ ਮਿਲਿਆ। ਸਥਾਨਕ ਸ਼ਹਿਰ ਦੀਆਂ ਦੁਕਾਨਾਂ ਆਮ ਦਿਨਾਂ ਵਾਂਗ ਹੀ ਖੁੱਲ੍ਹੀਆ ਸਨ। ਇਸ ਦੌਰਾਨ ਪੀੜਤਾ ਨੂੰ ਇੰਨਸਾਫ਼ ਦਿਵਾਉਣ ਲਈ ਮੋਦੀ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।