6ਵੇਂ ਪੇ ਕਮਿਸ਼ਨ ਦੇ ਵਿਰੋਧ ’ਚ ਪ੍ਰਦਰਸ਼ਨ - ਵਿਕਾਸ ਕਾਰਜ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਦੇ ਸਰਕਾਰੀ, ਅਰਧ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾ, ਸਥਾਨਕ ਸਰਕਾਰਾਂ ਵਿਭਾਗ, ਯੂਨੀਵਰਸਿਟੀਆਂ ਅਤੇ ਹੋਰ ਤਕਨੀਕੀ ਅਦਾਰਿਆਂ ਵਿੱਚ ਸੇਵਾਵਾਂ ਨਿਭਾ ਰਹੇ ਜੂਨੀਅਰ ਇੰਜੀਨੀਅਰਜ਼, ਸਹਾਇਕ ਇੰਜੀਨੀਅਰਜ਼, ਉਪ ਮੰਡਲ ਇੰਜੀਨੀਅਰਜ, ਅਫਸਰਜ਼ ਦੀ ਪ੍ਰਤੀਨਿਧ ਜਮਾਤ ਕੌਂਸਲ ਆਫ ਡਿਪਲੋਮਾ ਇੰਜੀਨੀਅਰਜ਼ ਪੰਜਾਬ ਹਿਮਾਚਲ ਪ੍ਰਦੇਸ਼ ਚੰਡੀਗੜ੍ਹ ਅਤੇ ਜੰਮੂ ਤੇ ਕਸ਼ਮੀਰ ਦੇ ਵੱਲੋ ਸ੍ਰੀ ਫਤਿਹਗੜ੍ਹ ਸਾਹਿਬ ਜ਼ੋਨ ਵੱਲੋ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ 6ਵੇਂ ਪੇਅ ਕਮਿਸ਼ਨ ਵਿੱਚ ਸੁਧਾਰ ਨਾ ਕੀਤਾ ਤਾਂ ਉਹ ਸਾਰੇ ਵਿਕਾਸ ਕਾਰਜ ਬੰਦ ਕਰ ਦੇਣਗੇ।