ਕਣਕ ਦੀ ਖ਼ਰੀਦ ਨਾ ਹੋਣ ਕਾਰਨ ਨਾਭਾ ਮੰਡੀ ’ਚ ਪ੍ਰਦਰਸ਼ਨ - ਕੇਂਦਰ ਸਰਕਾਰ

🎬 Watch Now: Feature Video

thumbnail

By

Published : Apr 11, 2021, 3:40 PM IST

ਨਾਭਾ: ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਦੀਆਂ ਮੰਡੀਆਂ ਦੇ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਐਲਾਨ 10 ਅਪ੍ਰੈਲ ਨੂੰ ਕੀਤਾ ਗਿਆ ਸੀ। ਜੇਕਰ ਗੱਲ ਏਸ਼ੀਆ ਦੀ ਦੂਜੇ ਨੰਬਰ ਤੇ ਜਾਣੀ ਜਾਂਦੀ ਨਾਭਾ ਅਨਾਜ ਮੰਡੀ ਦੀ ਕੀਤੀ ਜਾਵੇ ਤਾਂ ਇੱਥੇ ਆਲਮ ਕੁਝ ਹੋਰ ਹੀ ਵਿਖਾਈ ਦੇ ਰਿਹਾ ਹੈ। ਮੰਡੀ ’ਚ ਕਣਕ ਦੀ ਖਰੀਦ ਨੂੰ ਲੈ ਕੇ ਕੋਈ ਪ੍ਰਬੰਧ ਨਹੀਂ ਕੀਤੇ ਗਏ। ਜਿਸ ਕਾਰਨ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਅਤੇ ਆੜ੍ਹਤੀਏ ਦਾ ਰਿਸ਼ਤਾ ਹੈ ਜੋ ਪਿਛਲੇ ਲੰਮੇ ਸਮੇਂ ਤੋਂ ਚਲਦਾ ਆ ਰਿਹਾ ਹੈ ਕੇਂਦਰ ਸਰਕਾਰ ਇਸ ਰਿਸ਼ਤੇ ਨੂੰ ਬਰਬਾਦ ਕਰਨ ’ਤੇ ਲੱਗੀ ਹੋਈ ਹੈ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.