ਡਿਪਟੀ ਕਮਿਸ਼ਨਰ ਨੇ ਸ੍ਰੀ ਦਰਬਾਰ ਸਾਹਿਬ ਦਾ ਚੌਗਿਰਦਾ ਸਾਫ-ਸੁਥਰਾ ਕਰਨ ਦੀਆਂ ਦਿੱਤੀਆਂ ਹਦਾਇਤਾਂ - ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਇਲਾਕੇ
🎬 Watch Now: Feature Video
ਅੰਮ੍ਰਿਤਸਰ: ਡਿਪਟੀ ਕਮਿਸ਼ਨਰ ਅਤੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਨਾਲ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਇਲਾਕੇ ਦਾ ਨਿਰਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਸੰਗਤ ਦੀ ਆਮਦ ਨੂੰ ਧਿਆਨ ਵਿੱਚ ਰੱਖਦੇ ਹੋਏ ਇਲਾਕੇ ਦੇ ਵਿੱਚ ਸਫਾਈ, ਪਾਰਕਿੰਗ ਅਤੇ ਦੁਕਾਨਾਂ ਅੱਗੇ ਪਏ ਸਮਾਨ ਆਦਿ ਨੂੰ ਦਰੁਸਤ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ ਕਿ ਇੱਥੇ ਮੌਜੂਦ ਸਹਲੂਤਾ ਅਤੇ ਹਲਾਤ ਨੂੰ ਸਹੀ ਕੀਤਾ ਜਾਵੇ।