ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮਾਂ ਨੇ ਕੀਤੀ ਕਲਮ ਛੋੜ ਹੜਤਾਲ - Pen drop strike
🎬 Watch Now: Feature Video

ਅੰਮ੍ਰਿਤਸਰ: ਡਿਪਟੀ ਕਮਿਸ਼ਨਰ ਅਤੇ ਐੱਸਡੀਐੱਮ ਦਫ਼ਤਰਾਂ ਵਿੱਚ ਕੰਮ ਕਰਦੇ ਮਾਲਜ਼ਮਾਂ ਨੇ ਅੱਜ ਕਲਮ ਛੋੜ ਹੜਤਾਲ ਕੀਤੀ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨਣ ਤੋਂ ਵੀ ਮੁਕਰ ਹੋ ਰਹੀ ਹੈ। ਇਸ ਕਾਰਨ ਉਨ੍ਹਾਂ ਨੂੰ ਮਜ਼ਬੂਰ ਇਹ ਹੜਤਾਲ ਕਰਨੀ ਪਈ ਹੈ। ਉਨ੍ਹਾਂ ਕਿਹਾ ਕਿ ਇਹ ਹੜਤਾਲ 14 ਅਗਸਤ ਤੱਕ ਇਸੇ ਤਰ੍ਹਾਂ ਹੀ ਜਾਰੀ ਰਹੇਗੀ।