ਕ੍ਰਿਸਮਸ ਮੌਕੇ ਹੁਸ਼ਿਆਰਪੁਰ 'ਚ ਕਰਾਇਆ ਗਿਆ ਸਮਾਗਮ - Christmas Eve in punjab
🎬 Watch Now: Feature Video
ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ 'ਤੇ ਡਾ.ਬੀ.ਆਰ. ਅੰਬੇਦਕਰ ਸੁਸਾਇਟੀ ਵੱਲੋਂ ਹੁਸ਼ਿਆਰਪੁਰ ਵਿਖੇ ਵਿਸ਼ਾਲ ਮੇਲਾ ਲਗਾਇਆ ਗਿਆ। ਇਸ ਮੌਕੇ ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਬਹੁਤ ਹੀ ਵਧੀਆ ਉਪਰਾਲਾ ਹੈ।