ਕਿਸਾਨਾਂ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਵਿਰੋਧ - ਕਾਲੇ ਝੰਡੇ
🎬 Watch Now: Feature Video
ਤਰਨ ਤਾਰਨ: ਹਲਕਾ ਖੇਮਕਰਨ ਅੰਦਰ ਨਵੇਂ ਬਣੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਵਿੱਚ ਪਹੁੰਚ ਰਹੇ ਹਨ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਕਸਬਾ ਭਿੱਖੀਵਿੰਡ ਵਿਖੇ ਕਾਲੇ ਝੰਡੇ ਫੜ ਕੇ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਗੁਰਸਾਹਿਬ ਸਿੰਘ ਪਹੂਵਿੰਡ ਨੇ ਆਖਿਆ ਕਿ ਜਿੰਨਾ ਚਿਰ ਮੋਦੀ ਸਰਕਾਰ ਵੱਲੋਂ ਕਾਲੇ ਕਾਨੂੰਨ ਰੱਦ ਨਹੀ ਕੀਤੇ ਜਾਂਦੇ ਉਹਨਾਂ ਚਿਰ ਸਾਡਾ ਸੰਘਰਸ਼ ਜਾਰੀ ਰਹੇਗਾ।