ਕਿਸਾਨਾਂ ਨੇ ਟੋਲ ਪਲਾਜ਼ਿਆਂ ਦੇ ਵਧੇ ਰੇਟਾਂ ਨੂੰ ਲੈ ਕੇ ਦਿੱਤੀ ਚਿਤਾਵਨੀ - toll rate increase news
🎬 Watch Now: Feature Video
ਰੂਪਨਗਰ: ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਕਿਸਾਨਾਂ ਵੱਲੋਂ ਦਿੱਲੀ ਵਿਖੇ ਧਰਨਾ ਮੁਲਤਵੀ ਕਰ ਦਿੱਤਾ ਗਿਆ ਸੀ ਪਰ ਟੋਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਮੁੜ ਤੋਂ ਧਰਨਾ ਲਗਾ ਦਿੱਤਾ ਹੈ। ਇਸੇ ਤਰ੍ਹਾਂ ਹੀ ਰੋਹਨ ਰਾਜਦੀਪ ਨਕੀਆਂ ਟੋਲ ਪਲਾਜ਼ਾ ਕਿਸਾਨਾਂ ਵਲੋਂ ਮੁੜ ਤੋਂ ਬੰਦ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮੁੜ ਤੋਂ ਟੋਲ ਪਲਾਜ਼ਾ ਬੰਦ ਕਰ ਦਿੱਤਾ ਗਿਆ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਟੋਲ ਪਲਾਜ਼ਿਆਂ ਦੇ ਵਧੇ ਰੇਟ ਵਾਪਸ ਨਹੀਂ ਹੁੰਦ ਉਸ ਸਮੇਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।
TAGGED:
toll rate increase news