ਕਿਸਾਨੀ ਸੰਘਰਸ਼ 'ਚ ਬੱਚਿਆਂ ਨੇ ਵੀ ਖੇਤੀ ਕਾਨੂੰਨਾਂ ਖਿਲਾਫ ਭਰੀ ਲਲਕਾਰ

By

Published : Oct 28, 2020, 7:08 PM IST

thumbnail
ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਰੋਲ ਰੋਕੋ ਅੰਦੋਲਨ ਮੰਗਲਵਾਰ ਨੂੰ 34ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਕਿਸਾਨਾਂ ਨੇ ਰਾਤ ​​ਨੂੰ ਜ਼ਿਆਦਾ ਠੰਡ ਪੈਣ ਕਾਰਨ ਦੇਵੀਦਾਸਪੁਰ ਰੇਲਵੇ ਟਰੈਕ ਤੋਂ ਆਪਣਾ ਧਰਨਾ ਚੁੱਕ ਕੇ ਜੰਡਿਆਲਾ ਸਟੇਸ਼ਨ 'ਤੇ ਲਗਾ ਦਿੱਤਾ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਕਿਸਾਨਾਂ ਦੇ ਬੱਚੇ ਵੀ ਇਸ ਧਰਨੇ ਵਿੱਚ ਸ਼ਾਮਲ ਹੋਏ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.