ਮਾਲ ਗੱਡੀਆਂ ਦੇ ਲੰਘਣ ਲਈ ਕਿਸਾਨ ਨੇ ਖਾਲੀ ਕੀਤੀਆਂ ਰੇਲਵੇ ਲਾਈਨਾਂ - ਰੇਲ ਰੋਕੋ ਅੰਦੋਲਨ
🎬 Watch Now: Feature Video
ਬਠਿੰਡਾ:ਬੀਤੇ ਦਿਨ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ 'ਚ ਕੀਤੇ ਗਏ ਫ਼ੈਸਲੇ ਮੁਤਾਬਕ ਬਠਿੰਡਾ ਰੇਲਵੇ ਟਰੈਕ 'ਤੇ ਚੱਲ ਰਹੇ ਧਰਨੇ ਨੂੰ ਖ਼ਤਮ ਕਰਕੇ ਕਿਸਾਨਾਂ ਨੇ ਧਰਨਾ ਪਲੇਟਫ਼ਾਰਮ 'ਤੇ ਲਗਾ ਦਿੱਤਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਸਿਰਫ਼ ਜ਼ਰੂਰੀ ਵਸਤਾਂ, ਕੋਲੇ ਅਤੇ ਖਾਦਾਂ ਦੀ ਸਪਲਾਈ ਲਈ ਮਾਲ ਗੱਡੀਆਂ ਲਈ ਲਾਂਘਾ ਦਿੱਤਾ ਗਿਆ ਹੈ ਪਰ ਕਿਸੇ ਵੀ ਸਵਾਰੀ ਗੱਡੀ ਨੂੰ ਨਹੀਂ ਲੰਘਣ ਦਿੱਤਾ ਜਾਵੇਗਾ।
Last Updated : Oct 23, 2020, 1:38 PM IST