ਕਿਸਾਨਾਂ ਨੇ ਭਾਜਪਾ ਆਗੂ ਸ਼ਵੇਤ ਮਲਿਕ ਨੂੰ ਪਾਇਆ ਵਕਤ - Farmer leaders
🎬 Watch Now: Feature Video
ਬਠਿੰਡਾ : ਕਿਸਾਨੀ ਅੰਦੋਲਨ ਦੇ ਚੱਲਦੇ ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨ ਆਗੂਆ ਵਲੋਂ ਪਿੰਡਾ ਵਿੱਚ ਕਿਸੇ ਸਿਆਸੀ ਆਗੂਆ ਨੂੰ ਨਾ ਵੜਨ ਦਿੱਤੇ ਜਾਣ ਦਾ ਫਰਮਾਨ ਜਾਰੀ ਕੀਤਾ ਗਿਆ ਹੈ। ਕਿਸਾਨੀ ਅੰਦੋਲਨ ਕਰਕੇ ਬੀਜੇਪੀ ਆਗੂਆ ਦਾ ਹਰ ਜਗ੍ਹਾਂ ਵਿਰੋਧ ਕੀਤਾ ਜਾਂਦਾ ਹੈ ਇਸ ਦੇ ਚੱਲਦੇ ਹੀ ਅੱਜ ਬੰਠਿਡਾ ਦੇ ਏਮਜ਼ ਹਸਪਤਾਲ ਵਿੱਚ ਪਹੁੰਚੇ ਭਾਜਪਾ ਦੇ ਸ਼ਵੇਤ ਮਲਿਕ ਜਿਨ੍ਹਾਂ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸੀ। ਸ਼ਵੇਤ ਮਲਿਕ ਦੀ ਗੱਡੀ ਦਾ ਘਿਰਾਓ ਕਰਨ ਆਏ ਕਿਸਾਨਾਂ ਅਤੇ ਪੁਲੀਸ ਵਿਚਕਾਰ ਹੋਈ ਧੱਕਾ ਮੁੱਕੀ ਵੀ ਹੋਈ।