ਅਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਹੁਸ਼ਿਆਰਪੁਰ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
🎬 Watch Now: Feature Video
ਹੁਸ਼ਿਆਰਪੁਰ: ਅਜ਼ਾਦੀ ਦਿਹਾੜੇ 'ਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਨੇ ਸ਼ਹਿਰ ਵਿੱਚ ਇੱਕ ਫਲੈਗ ਮਾਰਚ ਕੀਤਾ। ਐੱਸਪੀ (ਡੀ) ਰਵਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਪੁਲਿਸ ਨੇ ਸਾਰੇ ਹੀ ਸ਼ਹਿਰ ਵਿੱਚ ਇਹ ਮਾਰਚ ਕੀਤਾ ਅਤੇ ਸ਼ਹਿਰ ਵਾਸੀਆਂ ਵਿੱਚ ਉਨ੍ਹਾਂ ਦੀ ਸੁਰੱਖਿਆ ਦਾ ਯਕੀਨ ਦਵਾਇਆ।