ਸਿੱਧੀ ਭਰਤੀ ਦੇ ਵਿਰੋਧ 'ਚ ਦਰਜਾ ਚਾਰ ਮੁਲਾਜ਼ਮਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ - protested against direct recruitment
🎬 Watch Now: Feature Video
ਪਟਿਆਲਾ: ਰਜਿੰਦਰਾ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਵਿੱਚ ਕੰਮ ਕਰਦੇ ਦਰਜਾ ਚਾਰ ਕਰਮਚਾਰੀਆਂ ਨੇ ਸਰਕਾਰ ਵੱਲੋਂ ਕੀਤੀ ਜਾ ਰਹੀ ਸਿੱਧੀ ਭਰਤੀ ਦੇ ਵਿਰੋਧ ਵਿੱਚ ਘੜਾ ਤੋੜ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਦਰਾਂ-ਪੰਦਰਾਂ ਸਾਲਾਂ ਤੋਂ ਦਰਜਾ ਚਾਰ ਮੁਲਾਜ਼ਮ ਕੱਚੇ ਤੌਰ 'ਤੇ ਕੰਮ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਨੂੰ ਪੱਕੇ ਕਰਨ ਦੀ ਬਜਾਏ ਸਿੱਧੀ ਭਰਤੀ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਚੋਰ ਮੋਰੀ ਰਾਹੀਂ ਭਰਤੀਆਂ ਬੰਦ ਕਰਕੇ ਪੱਕੇ ਮੁਲਾਜ਼ਮਾਂ ਨੂੰ ਪੱਕਾ ਕਰੇ।