ਪਟਿਆਲਾ ਚ ਵਿਸਾਖੀ ਦੇ ਮੱਦੇਨਜ਼ਰ ਕੱਢਿਆ ਗਿਆ ਦਸਤਾਰ ਮਾਰਚ - ਗੁਰਦੁਆਰਾ ਪ੍ਰਬੰਧਕ ਕਮੇਟੀ
🎬 Watch Now: Feature Video
ਵਿਸਾਖੀ ਦੇ ਤਿਉਹਾਰ ਦੇ ਮੱਦੇਨਜ਼ਰ ਹੋਤੀ ਮਰਦਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਤਾਰ ਮਾਰਚ ਵੱਖ-ਵੱਖ ਬਜ਼ਾਰਾਂ ਵਿੱਚੋਂ ਕੱਢਿਆ ਗਿਆ। ਇਸਦੇ ਨਾਲ ਹੀ ਇਸ ਦਸਤਾਰ ਮਾਰਚ ਵਿੱਚ ਵੱਖ-ਵੱਖ ਇਲਾਕਿਆਂ ਤੋਂ ਨੌਜਵਾਨ ਦਸਤਾਰ ਬੰਨ੍ਹ ਕੇ ਸ਼ਾਮਿਲ ਹੋਏ ।13 ਅਪ੍ਰੈਲ ਵਿਸਾਖੀ ਵਾਲੇ ਦਿਨ ਹੋਤੀ ਮਰਦਾਨ ਗੁਰਦੁਆਰਾ ਦੀ ਤਰਫੋਂ ਕੱਢਿਆ ਜਾਵੇਗਾ ਨਗਰ ਕੀਰਤਨ ।ਇਸ ਕਰਕੇ ਐਤਵਾਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਦਸਤਾਰ ਮਾਰਚ ਕੱਢਿਆ ਗਿਆ