ਹੁਸ਼ਿਆਰਪੁਰ ’ਚ ਮੀਂਹ ਦੇ ਨਾਲ ਗੜ੍ਹੇਮਾਰੀ, ਵਧੀ ਠੰਡ - ਹੁਸ਼ਿਆਰਪੁਰ ’ਚ ਮੀਂਹ ਦੇ ਨਾਲ ਗੜ੍ਹੇਮਾਰੀ

🎬 Watch Now: Feature Video

thumbnail

By

Published : Jan 7, 2022, 2:45 PM IST

ਹੁਸ਼ਿਆਰਪੁਰ: ਪੰਜਾਬ ’ਚ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਚ ਮੀਂਹ ਪੈ ਰਿਹਾ ਹੈ ਜਿਸ ਕਾਰਨ ਤਾਪਮਾਨ ਚ ਕਾਫੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਉੱਥੇ ਹੀ ਦੂਜੇ ਪਾਸੇ ਹੁਸ਼ਿਆਰਪੁਰ (hailstorm and rain in Hoshiarpur ) ਦੇ ਪਿੰਡ ਚੱਗਰਾਂ ’ਚ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋਈ। ਜਿਸ ਕਾਰਨ ਠੰਡ ਵੀ ਕਾਫੀ ਵਧ ਗਈ ਹੈ। ਪਹਿਲਾਂ ਹੀ ਮੀਂਹ ਨੇ ਲੋਕਾਂ ਨੂੰ ਠਾਰ ਦਿੱਤਾ ਹੈ ਪਰ ਹੁਣ ਗੜ੍ਹੇਮਾਰੀ ਨੇ ਲੋਕਾਂ ਨੂੰ ਘਰਾਂ ਚ ਕੈਦ ਹੋਣ ਲਈ ਮਜ਼ਬੂਰ ਕਰ ਦਿੱਤਾ ਹੈ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.