ਹੈੱਡ ਕਾਂਸਟੇਬਲ ਗੁਰਦੀਪ ਸਿੰਘ ਦੇ ਭੋਗ 'ਤੇ ਪਹੁੰਚੇ ਪੰਜਾਬ ਦੇ DGP ਦਿਨਕਰ ਗੁਪਤਾ - DGP ਦਿਨਕਰ ਗੁਪਤਾ
🎬 Watch Now: Feature Video
ਪਿਛਲੇ ਦਿਨੀਂ ਅਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜਲੇ ਪਿੰਡ ਜਾਣੀਆਂ ਵਿਖੇ ਨਸ਼ਾ ਤਸਕਰਾਂ ਨਾਲ ਮੁਕਾਬਲੇ ਚ ਸ਼ਹੀਦ ਹੋਏ ਐੱਸ ਟੀ ਐੱਫ ਕਾਂਸਟੇਬਲ ਗੁਰਦੀਪ ਸਿੰਘ ਅੰਤਮ ਅਰਦਾਸ ਅਤੇ ਭੋਗ 'ਚ ਸ਼ਾਮਿਲ ਹੋਣ ਲਈ ਪਹੁੰਚੇ। ਉਨ੍ਹਾਂ ਪਰਿਵਾਰ ਦਾ ਨਾਲ ਦੁੱਖ ਸਾਂਝਾ ਕੀਤਾ। ਨਸ਼ਾ ਤਸਕਰਾਂ ਵਲੋਂ ਆਏ ਦਿਨ ਪੁਲਿਸ ਮੁਲਾਜ਼ਮਾਂ ਉੱਤੇ ਹੋ ਰਹੇ ਹਮਲਿਆਂ ਬਾਰੇ ਗੱਲ ਕਰਦਿਆਂ ਪੁਲਿਸ ਮੁਖੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਪੁਲਿਸ ਦਾ ਮਨੋਬਲ ਘੱਟ ਨਹੀਂ ਹੋਣ ਵਾਲਾ। ਬਠਿੰਡਾ ਪੁਲਿਸ 'ਤੇ ਹੋਏ ਹਮਲੇ ਬਾਰੇ ਬੋਲਦਿਆਂ ਪੁਲਿਸ ਮੁਖੀ ਨੇ ਕਿਹਾ ਕਿ ਅਸੀਂ ਹਰਿਆਣਾ ਪੁਲਿਸ ਨਾਲ ਸੰਪਰਕ 'ਚ ਹਾਂ ਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।