thumbnail

By

Published : Dec 5, 2020, 1:50 PM IST

ETV Bharat / Videos

ਅੰਮ੍ਰਿਤਸਰ: ਕਿਸਾਨਾਂ ਦੇ ਹੱਕ 'ਚ ਆਏ ਸਿਹਤ ਵਿਭਾਗ ਦੇ ਮੁਲਾਜ਼ਮ, ਸ਼ਹਿਰ 'ਚ ਕੀਤਾ ਰੋਸ ਮਾਰਚ

ਅੰਮ੍ਰਿਤਸਰ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਦਿੱਲੀ 'ਚ ਚੱਲ ਰਹੇ ਸੰਘਰਸ਼ ਨੂੰ ਵੱਡੇ ਪੱਧਰ 'ਤੇ ਆਮ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਅੰਮ੍ਰਿਤਸਰ ਵਿੱਚ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਜੱਥੇਬੰਦੀਆਂ ਵੱਲੋਂ ਕਿਸਾਨਾਂ ਦੇ ਸਮਰਥਨ ਵਿੱਚ ਮਾਰਚ ਕੀਤਾ ਗਿਆ। ਇਨ੍ਹਾਂ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਮੰਨੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.