ਹਾਈ ਕੋਰਟ ਨੇ ਬਾਂਦਰਾਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਦਿੱਤੇ ਹੁਕਮ - Punjab and Haryana High Court
🎬 Watch Now: Feature Video
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਫੈਸਲਾ ਦਿੱਤਾ ਹੈ ਕਿ ਸ਼ਹਿਰ ਵਿੱਚੋਂ ਬਾਂਦਰਾਂ ਨੂੰ ਬਾਹਰ ਕੱਢਿਆ ਜਾਵੇ। ਅਦਾਲਤ ਨੇ ਆਪਣੇ ਫੈਸਲੇ ਵਿੱਚ ਇਹ ਵੀ ਕਿਹਾ ਹੈ ਕਿ ਸਮੱਸਿਆ ਨੂੰ ਦੂਰ ਕਰਨ ਲਈ ਬਾਂਦਰਾਂ ਨੂੰ ਮਾਰਿਆ ਨਹੀਂ ਜਾ ਸਕਦਾ। ਅਦਾਲਤ ਨੇ ਕਿਹਾ ਕਿ ਨਗਰ ਨਿਗਮ ਤੇ ਪ੍ਰਸ਼ਾਸਨ ਇਸ 6 ਮਹੀਨੇ ਅੰਦਰ ਢੁਕਵਾਂ ਪ੍ਰਬੰਧ ਕਰਨਾ ਹੋਵੇਗਾ।