ਅਦਾਲਤਾਂ ਦਾ ਕੰਮਕਾਜ ਮੁੜ ਸ਼ੁਰੂ ਕਰਵਾਉਣ ਲਈ ਹਾਈ ਕੋਰਟ ਨੇ ਸੈਸ਼ਨ ਜੱਜਾਂ ਤੋਂ ਮੰਗੇ ਸੁਝਾਅ - Registrar General of Punjab and Haryana High Court
🎬 Watch Now: Feature Video
ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਅਤੇ ਹਰਿਆਣਾ ਦੀਆਂ ਸਮੁੱਚੀਆਂ ਅਦਾਲਤਾਂ ਬੰਦ ਹਨ। ਇਨ੍ਹਾਂ ਅਦਾਲਤਾਂ ਵਿੱਚ ਵੀਡੀਓ ਕਾਨਫਰਸਿੰਗ ਰਾਹੀ ਕੇਸਾਂ ਨੂੰ ਸੁਣਿਆ ਜਾ ਰਿਹਾ ਹੈ। ਹੁਣ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਦੇ ਰਜਿਸਟਰਾਰ ਜਰਨਲ ਨੇ ਸੈਸ਼ਨ ਜੱਜਾਂ ਨੂੰ ਚਿੱਠੀ ਲਿਖ ਕੇ ਅਦਾਲਤਾਂ ਨੂੰ ਖੋਲ੍ਹੇ ਜਾਣ ਬਾਰੇ ਉਨ੍ਹਾਂ ਦੇ ਸੁਝਾਅ ਮੰਗੇ ਹਨ।