ਲੁਧਿਆਣਾ 'ਚ ਲੋਕਾਂ ਨੇ ਭੰਗੜਾ ਤੇ ਗਿੱਧਾ ਪਾ ਕੇ ਮਨਾਈ ਹੋਲੀ - holi celebrations
🎬 Watch Now: Feature Video
ਜਿੱਥੇ ਪੂਰਾ ਦੇਸ਼ ਹੋਲੀ ਦੇ ਰੰਗ 'ਚ ਰੰਗਿਆ ਨਜ਼ਰ ਆਇਆ ਉੱਥੇ ਹੀ ਲੁਧਿਆਣਾ ਵਿਖੇ ਵੀ ਵੱਖ-ਵੱਖ ਥਾਵਾਂ 'ਤੇ ਹੋਲੀ ਨੂੰ ਲੈ ਕੇ ਕਈ ਤਰ੍ਹਾਂ ਦੇ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ। ਹੋਲੀ ਦੇ ਤਿਉਹਾਰ ਮੌਕੇ ਵੱਡੀ ਤਾਦਾਦ 'ਚ ਲੋਕਾਂ ਨੇ ਇੱਕ ਦੂਜੇ ਨੂੰ ਰੰਗ ਲਗਾ ਕੇ ਖ਼ੁਸ਼ੀ ਦੇ ਪ੍ਰਤੀਕ ਇਸ ਤਿਉਹਾਰ ਨੂੰ ਮਨਾਇਆ। ਇਸ ਦੌਰਾਨ ਲੋਕ ਡੀਜੇ 'ਤੇ ਢੋਲ ਦੀ ਧਮਕ ਦੇ ਰੰਗ ਲਾ ਕੇ ਇੱਕ ਦੂਜੇ ਨੂੰ ਹੋਲੀ ਦੀ ਵਧਾਈ ਦਿੰਦੇ ਨਜ਼ਰ ਆਏ।