ਹੁਸ਼ਿਆਰਪੁਰ: ਕਰਫਿਊ ਦੌਰਾਨ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼ - crime in hoshiarpur
🎬 Watch Now: Feature Video
ਹੁਸ਼ਿਆਰਪੁਰ: ਸ਼ਹਿਰ ਵਿੱਚ ਲੱਗੇ ਕਰਫਿਊ ਦੌਰਾਨ ਸਬਜ਼ੀ ਮੰਡੀ ਵਿੱਚ ਇੱਕ ਬੇਘਰ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਲੋਕਾਂ ਮੁਤਾਬਕ ਪੁਲਿਸ ਅਤੇ ਪ੍ਰਸ਼ਾਸਨ ਨੂੰ ਸੂਚਨਾ ਦੇਣ ਤੋਂ ਬਾਅਦ ਵੀ ਕੋਈ ਅਧਿਕਾਰੀ ਤਿੰਨ ਘੰਟੇ ਤੱਕ ਨਹੀਂ ਪਹੁੰਚਿਆ। ਇਸ ਮਗਰੋਂ ਮੌਕੇ 'ਤੇ ਪਹੁੰਚੇ ਪੁੁਲਿਸ ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।