ਮੈਂ ਕੋਈ ਵੀ ਸਿਆਸੀ ਗੱਲ ਨਹੀਂ ਕਰਨਾ ਚਾਹੁੰਦਾ:ਬਲਬੀਰ ਸਿੱਧੂ
🎬 Watch Now: Feature Video
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਬਲਵੀਰ ਸਿੰਘ ਸਿੱਧੂ ਨੇ ਕਿਹਾ ਕਿ ਅਜਿਹੀ ਕੁਰਬਾਨੀ ਦੀ ਮਿਸਾਲ ਕਿਤੇ ਦੇਖਣ ਨੂੰ ਨਹੀਂ ਮਿਲਦੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅੱਜ ਕੋਈ ਵੀ ਰਾਜਨੀਤਕ ਗੱਲ ਕਰਨਾ ਨਹੀਂ ਚਾਹੁੰਦੇ।